Friday, 30 May 2025
Jalandhar
ਪੀਰ ਬਾਬਾ ਕਾਹਨੇ ਸ਼ਾਹ ਦੇ ਸਲਾਨਾਂ ਸੱà¨à¨¿à¨†à¨šà¨¾à¨°à¨• ਮੇਲਾ 1 ਜੂਨ ਸਬੰਧੀ ਸੱਦਾ ਪੱਤਰ ਦਿੱਤੇ ਗà¨, ਬਾਬਾ ਵਿਜੇ ਕà©à¨®à¨¾à¨°
ਵਿਧਾਇਕ ਖਹਿਰਾ, ਐਸ ਐਸ ਪੀ ਗੋਰਵ ਤੂਰਾਂ ,ਸੂਬਾ ਪ੍ਰਧਾਨ ਮਨਜੀਤ ਮਾਨ, ਡੀ ਐਸ ਪੀ ਭੁਲੱਥ, ਜ਼ਿਲ੍ਹਾ ਪ੍ਰਧਾਨ ਪ੍ਰੀਤ ਸੰਗੋਜਲਾ, ਅਮਨਦੀਪ ਨਾਹਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਕਪੂਰਥਲਾ 30 ਮਈ (ਰਾਜੂ ਸੇਠ) ਸਮੂਹ ਐਨਆਰਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਨੇਆਂ ਦੇ ਸਹਿਯੋਗ ਨਾਲ ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਸੱਭਿਆਚਾਰਕ ਮੇਲਾ ਪਿੰਡ ਹਮੀਰਾ ਕਪੂਰਥਲਾ ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਵਿਜ ਕੁਮਾਰ ਹਮੀਰਾ ਦੀ ਅਗਵਾਈ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਇੱਕ ਜੂਨ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਵਿਜੇ ਕੁਮਾਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਬਾਬਾ ਜੀ ਦੀ ਦਰਗਾਹ ਤੇ ਝੰਡਾ ਅਤੇ ਚਾਦਰ ਚੜਾਉਣ ਦੀ ਰਸਮ ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਅਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਵੱਲੋਂ ਅਦਾ ਕੀਤੀ ਜਾਵੇਗੀ ।
