ePaper Reading mode

Rzana Punjab ePaper

Friday, 23 August 2024

ਸਿਹਤ ਲਈ ਖਤਰਨਾਕ 156 ਦਵਾਈਆਂ 'ਤੇ ਸਰਕਾਰ ਨੇ ਲਾਈ ਪਾਬੰਦੀ

The government has banned 156 medicines that are dangerous to health
The government has banned 156 medicines that are dangerous to health

ਸਰਕਾਰ ਨੇ 156 ਦਵਾਈਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਦਵਾਈਆਂ ਵਿੱਚ ਐਂਟੀਬਾਇਓਟਿਕਸ, ਦਰਦ ਘਟਾਉਣ ਵਾਲੀਆਂ ਦਵਾਈਆਂ ਅਤੇ ਮਲਟੀਵਿਟਾਮਿਨ ਸ਼ਾਮਲ ਹਨ। ਇਹ ਫੈਸਲਾ ਇਸ ਵਜ੍ਹਾ ਨਾਲ ਲਿਆ ਗਿਆ ਹੈ ਕਿਉਂਕਿ ਇਹ ਦਵਾਈਆਂ ਸਿਹਤ ਲਈ ਹਾਨਿਕਾਰਕ ਪਾਈਆਂ ਗਈਆਂ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਨ੍ਹਾਂ ਦਵਾਈਆਂ ਦੇ ਉਤਪਾਦਨ, ਵਿਕਰੀ ਅਤੇ ਵੰਡ 'ਤੇ ਪਾਬੰਦੀ ਲਗਾਉਣ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

[metaslider id="667"] ਕਈ Fixed Dose Combination (FDC) ਦਵਾਈਆਂ, ਜਿਨ੍ਹਾਂ ਵਿੱਚ ਐਂਟੀਬਾਇਓਟਿਕਸ, ਐਲਰਜੀ ਲਈ ਵਰਤੀ ਜਾਣ ਵਾਲੀਆਂ ਦਵਾਈਆਂ, ਦਰਦ ਨਿਵਾਰਕ, ਮਲਟੀਵਿਟਾਮਿਨ, ਅਤੇ ਬੁਖਾਰ ਅਤੇ ਹਾਈ ਬਲੱਡ ਪ੍ਰੈਸ਼ਰ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਸ਼ਾਮਲ ਹਨ, ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਡਰੱਗ ਟੈਕਨੀਕਲ ਐਡਵਾਈਜ਼ਰੀ ਬੋਰਡ (DTAB) ਅਤੇ ਕੇਂਦਰ ਸਰਕਾਰ ਦੁਆਰਾ ਗਠਿਤ ਮਾਹਿਰ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ।

The government has banned 156 medicines that are dangerous to health